ਪਟਿਆਲਾ, 10 ਜਨਵਰੀ:
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਐਕਸਿਸ ਬੈਂਕ ਵਿੱਚ ਸੇਲਜ਼ ਅਫ਼ਸਰ ਦੀ ਆਸਾਮੀ ਲਈ 11 ਜਨਵਰੀ 2024 ਨੂੰ ਸਵੇਰੇ 11 ਤੋਂ 12 ਵਜੇ ਤੱਕ ਆਨ ਲਾਈਨ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਇੰਟਰਵਿਊ ਵਿੱਚ ਗ੍ਰੈਜੂਏਟ ਪਾਸ ਪ੍ਰਾਰਥੀ ਜਿਨ੍ਹਾਂ ਦੀ ਉਮਰ 18 ਸਾਲ ਤੋਂ 28 ਸਾਲ ਤੱਕ ਹੈ, ਉਹ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਮਿਥੇ ਸਮੇਂ ਅਨੁਸਾਰ https://meet.google.com/kew-
ਐਕਸਿਸ ਬੈਂਕ ’ਚ ਨੌਕਰੀ ਲਈ ਆਨ ਲਾਈਨ ਇੰਟਰਵਿਊ 11 ਜਨਵਰੀ ਨੂੰ
