6 ਫਰਵਰੀ (ਓਜੀ ਨਿਊਜ਼ ਡੈਸਕ):
ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਹਰ ਤਰ੍ਹਾਂ ਦੀਆਂ ਰਜਿਸਟ੍ਰੇਸ਼ਨਾਂ ਤੋਂ NOC (ਕੋਈ ਇਤਰਾਜ਼ ਨਹੀਂ ਸਰਟੀਫਿਕੇਟ) ਦੀ ਸ਼ਰਤ ਹਟਾ ਦਿੱਤੀ ਗਈ ਹੈ।