ਪਟਿਆਲਾ, 25 ਨਵੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਕਿਹਾ ਕਿ 27 ਨਵੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿੱਚ ਸੇਵਾ ਕੇਂਦਰ ਆਪਣੀਆਂ ਆਮ ਵਾਂਗ ਸੇਵਾਵਾਂ ਜਾਰੀ ਰੱਖਣਗੇ।