ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਡਾ. ਮਹਿੰਦਰਜੀਤ ਸਿੰਘ ਮਰਵਾਹਾ ਦੀ ਕਰਤਾਰਪੁਰ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਉਹ ਆਪਣੀ ਕਾਰ ਰਾਹੀਂ ਕਰਤਾਰਪੁਰ ਚੋਣ ਪ੍ਰਚਾਰ ਲਈ ਜਾ ਰਹੇ ਸਨ। ਲਿੱਦੜਾਂ ਨੇੜੇ ਨੈਸ਼ਨਲ ਹਾਈਵੇਅ ਉਤੇ ਸੜਕ ਵਿਚਕਾਰ ਖੜ੍ਹੇ ਟਿੱਪਰ ਵਿੱਚ ਉਨ੍ਹਾਂ ਦੀ ਕਾਰ ਪਿੱਛੋਂ ਟਕਰਾਅ ਗਈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
Related Posts
ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ApnaPunjab
- September 19, 2024
- 0
ਚੰਡੀਗੜ੍ਹ, 19 ਸਤੰਬਰ, 2024 (ਆਪਣਾ ਪੰਜਾਬੀ ਡੈਸਕ) ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ […]
ਦੋ ਔਰਤਾਂ ਨੇ ਕਾਰ ਚੱਲਾਈ ਤੇ ਦੂਜੀ ਔਰਤ ਦੀ ਵਾਲੀ ਲਾਹ ਨਾਲ ਫਰਾਰ ਹੋ ਗਈ।
- ApnaPunjab
- May 16, 2024
- 0
ਸ੍ਰੀ ਕੀਰਤਪੁਰ ਸਾਹਿਬ (ਆਪਣਾ ਪੰਜਾਬੀ ਡੈਸਕ): ਕਾਰ ਵਿੱਚ ਬੈਠੇ ਨੌਜਵਾਨ ਨੇ ਪੁੱਛਿਆ ਕਿ ਤੁਸੀਂ ਕਿੱਥੇ ਜਾਣਾ ਚਾਹੁੰਦੀ ਹੋ, ਉਸ ਨੇ ਜਵਾਬ ਦਿੱਤਾ ਕਿ ਉਸਨੂੰ ਥੋੜ੍ਹਾ […]
ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਹਾਦਸੇ ‘ਚ 5 ਦੀ ਦਰਦਨਾਕ ਮੌਤ, ਹਿਰਾਸਤ ‘ਚ ਟਰੱਕ ਡਰਾਈਵਰ
- ApnaPunjab
- April 30, 2024
- 0
ਕੰਨੂਰ (ਆਪਣਾ ਪੰਜਾਬੀ ਡੈਸਕ): ਕੇਰਲ ਦੇ ਕੰਨੂਰ ਜ਼ਿਲ੍ਹੇ ਦੇ ਪੁੰਨਾਚੇਰੀ ਵਿੱਚ ਸੋਮਵਾਰ ਰਾਤ ਨੂੰ ਇੱਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਕਾਰ […]