ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ ਲੰਡਨ, 25 ਅਕਤੂਬਰ, 2024 (ਆਪਣਾ ਪੰਜਾਬੀ ਡੈਸਕ) – ਵਿਸ਼ਵ […]
Category: Dharam
Dharam
ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।
ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਡਾ. ਬਲਬੀਰ ਸਿੰਘ
ਪਟਿਆਲਾ, 17 ਅਕਤੂਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ […]
ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ
ਪਟਿਆਲਾ, 16 ਅਕਤੂਬਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ […]
ਪਿੰਡ ਦੌਣਕਲਾਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਤੇ ਨੁੱਕੜ ਨਾਟਕ ਕਰਵਾਇਆ
ਪਟਿਆਲਾ, 7 ਅਕਤੂਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਟਿਆਲਾ ਦੇ ਪਿੰਡ ਦੌਣਕਲਾਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਤੇ ਨੁੱਕੜ ਨਾਟਕ ਕਰਵਾਇਆ ਗਿਆ, ਜਿਸ […]
ਸਿੱਖ ਗੁਰਦੁਆਰਾ ਕਾਨੂੰਨ ਵਿੱਚ ਬਦਲਾਅ ਦੀ ਮੰਗ
ਚੰਡੀਗੜ੍ਹ, 5 ਸਤੰਬਰ, ( ਜਸਬੀਰ ਸਿੰਘ ਸੋਢੀ ) ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਰਕਾਰੀ ਦਖਲਅੰਦਾਜ਼ੀ ਖਤਮ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]
ਸਰਕਾਰੀ ਕਾਲਜ ਲੜਕੀਆਂ,ਪਟਿਆਲਾ ਵਿਖੇ ਡਾਂਸ ਵਿਭਾਗ ਵੱਲੋਂ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਆਯੋਜਨ
ਡਾ. ਜਗਮੋਹਨ ਸ਼ਰਮਾ – ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਪ੍ਰਿੰਸੀਪਲ ਰੇਨੂ ਦੀ ਯੋਗ ਅਗਵਾਈ ਹੇਠ ਡਾਂਸ ਵਿਭਾਗ ਵੱਲੋਂ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਜਿਸ ਵਿੱਚ […]
ਓਮ ਫਾਊਂਡੇਸ਼ਨ ਐਨਜੀਓ ਦੇ ਚੇਅਰਮੈਨ ਕਰੁਣ ਕੌੜਾ ਨੇ ਅਗਲੇ 60 ਦਿਨਾਂ ਵਿੱਚ 120 ਮੈਡੀਕਲ ਕੈਂਪ ਲਗਾਉਣ ਦਾ ਐਲਾਨ ਕੀਤਾ
ਪਟਿਆਲਾ/ਸਮਾਣਾ 25/08/2024 ਸਮਾਜ ਸੇਵਾ ਦੇ ਕੰਮਾਂ ਲਈ ਚੇਅਰਮੈਨ ਕਰੁਣ ਕੌੜਾ ਵੱਲੋਂ ਓਮ ਫਾਊਂਡੇਸ਼ਨ ਨਾਂ ਦੀ ਸੰਸਥਾ ਸ਼ੁਰੂ ਕੀਤੀ ਗਈ ਹੈ। ਸਮਾਜ ਸੇਵੀ ਕਰੁਣ ਕੌੜਾ ਨੇ […]
ਸਮਾਜਿਕ ਸੁਰੱਖਿਆ ਲਈ ਵਿਅਕਤੀਗਤ ਜ਼ਿੰਮੇਵਾਰੀ- ਵਿਕਰਮ ਭੀਮ ਸਿੰਘ ਟੋਹਾ
ਕਿਸੇ ਨਵੀਂ ਥਾਂ ‘ਤੇ ਜਾਣ ਦੀ ਇੱਛਾ ਵਿਅਕਤੀ ਨੂੰ ਅਜਿਹੀਆਂ ਨਿਵੇਕਲੀਆਂ ਥਾਵਾਂ ਅਤੇ ਵਿਅਕਤੀਆਂ ਤੱਕ ਲੈ ਜਾਂਦੀ ਹੈ, ਜਿਸ ਬਾਰੇ ਵਿਅਕਤੀ ਨੂੰ ਪਹਿਲਾਂ ਕੁਝ ਵੀ […]
ਹਰਜੀਤ ਸਿੰਘ ਗਰੇਵਾਲ ਦਾ ਕਾਲਿਜ ਵੱਲੋਂ ਸਨਮਾਨ
ਲੁਧਿਆਣਾਃ 17 ਅਗਸਤ, 2024 – ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਸਰੀ (ਕੈਨੇਡਾ) ਵੱਸਦੇ ਗ਼ਜ਼ਲਗੋ ਗੁਰਮੀਤ ਸਿੰਘ ਸਿੱਧੂ ਦਾ ਪਲੇਠਾ […]