ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਜੂਨ ਨੂੰ

ਪਟਿਆਲਾ, 24 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਮ.ਆਰ. ਕਰੀਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕ‌ਿ ਮਿਤੀ 25-6-2024 ਦਿਨ  ਮੰਗਲਵਾਰ  ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਮ.ਆਰ ਕਰੀਅਰ ਪ੍ਰਾਈਵੇਟ ਲਿਮਟਿਡ ਕੰਪਨੀ ’ਚ ਮੋਟਰ ਵਾਈਡਿਗ, ਟਰਨਰ ਤੇ ਹੈਲਪਰ […]

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਯੋਜਨਾ ਕਮੇਟੀ ਦਫ਼ਤਰ ਵਿੱਚ ਲੋਕ ਮਿਲਣੀ ਤਹਿਤ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਪਟਿਆਲਾ, 24 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਵਿਖੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਵੱਲੋਂ ਅੱਜ ਲੋਕ ਮਿਲਣੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ […]

ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਬਣਿਆ ਵਰਦਾਨ ਪਟਿਆਲਵੀਆਂ ਨੂੰ ਦਿੱਤੀ ਬਿਮਾਰੀਆਂ ਤੋਂ ਰਾਹਤ,

ਪਟਿਆਲਾ, 15 ਜੂਨ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਸੁਪਨਮਈ ਪ੍ਰੋਜੈਕਟ ਸੀ.ਐਮ. ਦੀ ਯੋਗਸ਼ਾਲਾ ਨਾਲ ਪਟਿਆਲਾ ਦੇ ਲੋਕਾਂ ਨੂੰ […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ

ਪਟਿਆਲਾ, 15 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੂੰ ਨਾਲ ਲੈਕੇ ਪਟਿਆਲਾ ਦਿਹਾਤੀ […]

ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 11 ਲੱਖ ਬੂਟੇ ਲਗਾਏ ਜਾਣਗੇ

ਪਟਿਆਲਾ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਵਾਤਾਵਰਣ ਸਿਰਜਣ ਲਈ ਲਗਾਤਾਰ ਬੂਟੇ […]

14 ਤੋਂ 18 ਜੂਨ ਤੱਕ ਪਰਿਵਹਨ ਪੋਰਟਲ ਦਾ ਡਾਟਾ ਤਬਦੀਲ ਹੋਣ ਕਾਰਨ ਸੇਵਾਵਾ ਰਹਿਣਗੀਆਂ ਪ੍ਰਭਾਵਤ-ਆਰ.ਟੀ.ਏ.

ਪਟਿਆਲਾ, 13 ਜੂਨ: ਪਟਿਆਲਾ ਦੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਦੀਪਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਰਿਵਹਨ ਪੋਰਟਲ ਦਾ ਡਾਟਾ ਆਈ.ਐਮ.ਐਮ.ਐਸ. ਤੋਂ ਸਟੇਟ ਡਾਟਾ ਸੈਂਟਰ […]

ਮੋਦੀ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮੰਤਰਾਲਿਆਂ ਦੀ ਵੰਡ ਕੀਤੀ ਗਈ ਹੈ।

ਮੋਦੀ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮੰਤਰਾਲਿਆਂ ਦੀ ਵੰਡ ਕੀਤੀ ਗਈ ਹੈ। ਅਮਿਤ ਸ਼ਾਹ ਨੂੰ ਮੁੜ ਗ੍ਰਹਿ ਮੰਤਰਾਲਾ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰਾਲਾ ਅਤੇ ਨਿਤਿਨ ਗਡਕਰੀ ਨੂੰ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਐਸ ਜੈਸ਼ੰਕਰ ਨੂੰ ਵਿਦੇਸ਼ ਮੰਤਰਾਲਾ ਦਿੱਤਾ ਗਿਆ ਹੈ। ਇਸ ਦਾ ਮਤਲਬ ਇਹ ਹੈ ਕਿ ਪਿਛਲੀ ਸਰਕਾਰ ਵਿਚ ਇਨ੍ਹਾਂ ਨੇਤਾਵਾਂ ਨੂੰ ਜਿਹੜੇ ਮੰਤਰਾਲਿਆਂ ਨੂੰ ਮਿਲਿਆ ਸੀ, ਉਨ੍ਹਾਂ ਨੂੰ ਦੁਹਰਾਇਆ ਗਿਆ ਹੈ। ਮੋਦੀ ਸਰਕਾਰ ‘ਚ ਚਿਰਾਗ ਪਾਸਵਾਨ ਨੂੰ ਅਨੁਰਾਗ ਠਾਕੁਰ ਦਾ ਮੰਤਰਾਲਾ ਯਾਨੀ ਖੇਡ ਮੰਤਰਾਲਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅਸ਼ਵਨੀ ਵੈਸ਼ਨਾ ਨੂੰ ਰੇਲ ਮੰਤਰਾਲਾ, ਧਰਮਿੰਦਰ ਪ੍ਰਧਾਨ ਨੂੰ ਸਿੱਖਿਆ ਮੰਤਰਾਲਾ, ਗਜੇਂਦਰ ਸਿੰਘ ਸ਼ੇਖਾਵਤ ਨੂੰ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰਾਲਾ, ਸੁਰੇਸ਼ ਗੋਪੀ ਅਤੇ ਰਾਓ ਇੰਦਰਜੀਤ ਸਿੰਘ ਨੂੰ ਸੱਭਿਆਚਾਰ ਮੰਤਰਾਲਾ ਦਿੱਤਾ ਗਿਆ ਹੈ ਅਤੇ ਸੈਰ ਸਪਾਟਾ ਇਸ ਦੇ ਨਾਲ ਹੀ ਮਨਸੁਖ ਮਾਂਡਵੀਆ ਨੂੰ ਕਿਰਤ ਮੰਤਰਾਲਾ ਅਤੇ ਕਿਰਨ ਰਿਜਿਜੂ ਨੂੰ ਸੰਸਦੀ ਮਾਮਲਿਆਂ ਦਾ ਮੰਤਰੀ ਬਣਾਇਆ ਗਿਆ ਹੈ। ਸਰਬਾਨੰਦ ਸੋਨੋਵਾਲ ਨੂੰ ਬੰਦਰਗਾਹ ਸ਼ਿਪਿੰਗ ਮੰਤਰੀ ਬਣਾਇਆ ਗਿਆ। ਸੀਆਰ ਪਾਟਿਲ ਨੂੰ ਜਲ ਸ਼ਕਤੀ ਮੰਤਰਾਲਾ ਮਿਲਿਆ ਹੈ। ਰਾਮ ਮੋਹਨ ਨਾਇਡੂ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਮਿਲਿਆ ਹੈ। ਅੰਨਪੂਰਨਾ ਦੇਵੀ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਰਵਨੀਤ

ਪਟਿਆਲਾ ਵਿੱਚ ਡਾ: ਧਰਮਵੀਰ ਗਾਂਧੀ ਜੇਤੂ ਬਣ ਕੇ ਉੱਭਰੇ।

ਧਰਮਵੀਰ ਗਾਂਧੀ ਨੇ 14587 ਜਿੱਤ ਚੁਕਿਆ ਹੈ ਅਤੇ ਇਸ ਦੀ ਘੋਸ਼ਣਾ ਹੋ ਚੁਕੀ ਹੈ ਕਿ ਉਹਨਾਂ ਨੂੰ ਸਰਟੀਫਿਕੇਟ ਦੇ ਦਿੱਤਾ ਗਿਆ ਹੈ ਪ੍ਰਸ਼ਾਸਨ ਵਲੋਂ ਵਲੋਂ […]

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ

ਪਟਿਆਲਾ 30 ਮਈ (ਆਪਣਾ ਪੰਜਾਬੀ ਡੈਸਕ):  ਆਪ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਲੋਕ ਸਭਾ ਉਮੀਦਵਾਰ ਅਤੇ […]

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਂ ‘ਤੇ ਰੱਖਣ ਦੀ ਇੱਛਾ ਪ੍ਰਗਟਾਈ ਹੈ।

ਹੁਸ਼ਿਆਰਪੁਰ, 30 ਮਈ (ਆਪਣਾ ਪੰਜਾਬੀ ਡੈਸਕ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਦਹਾਕਿਆਂ […]