ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਤਰਨਤਾਰਨ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ […]

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ

ਚੰਡੀਗੜ੍ਹ, 1 ਮਾਰਚ 2025 : ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਪੇਸ਼ੇਵਰਾਂ ਨੂੰ ਸਾਈਬਰ ਅਪਰਾਧ ਬਾਰੇ ਉੱਨਤ ਗਿਆਨ ਨਾਲ ਲੈਸ ਕਰਨ ਦੇ ਉਦੇਸ਼ ਨਾਲ, ਟਰੁੱਥ […]

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਡਾ. ਬੀ.ਆਰ. ਅੰਬੇਡਕਰ ਦੀ 51 ਫੁੱਟ ਉੱਚੀ ਪ੍ਰਤਿਮਾ ਦਾ ਰੱਖਿਆ ਨੀਂਹ ਪੱਥਰ

ਪਟਿਆਲਾ, 1 ਮਾਰਚ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੁਰਾਣਾ ਬੱਸ ਅੱਡਾ ਨੇੜੇ ਲਗਾਈ ਜਾਣ ਵਾਲੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਉ […]

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਬਰਸਾਤੀ ਪਾਣੀ ਦੀ ਨਿਕਾਸੀ ਦਰੁਸਤ ਕਰਨ ਲਈ ਸਖ਼ਤ ਨਿਰਦੇਸ਼

ਪਟਿਆਲਾ, 1 ਮਾਰਚ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਗਰ ਨਿਗਮ, ਸੀਵਰੇਜ ਬੋਰਡ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚੋਂ […]

ਸਿਆਸੀ ਪਾਰਟੀਆਂ ਬੂਥ ਲੈਵਲ ਏਜੰਟ ਜਲਦ ਤੋਂ ਜਲਦ ਨਿਯੁਕਤ ਕਰਨ –ਇਸ਼ਾ ਸਿੰਗਲ

ਪਟਿਆਲਾ 24 ਫਰਵਰੀ:                         ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਦੌਰਾਨ ਇਸ਼ਾ ਸਿੰਗਲ […]

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਦੋ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਸ਼ੁਰੂ

ਪਟਿਆਲਾ, 22 ਫਰਵਰੀ: ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਅੱਜ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਯੁੱਗ ’ਚ ਨੈਤਿਕਤਾ, ਨਿਯਮਾਂ ਤੇ ਸਥਿਰਤਾ ’ਤੇ ਪੈਣ ਵਾਲੇ ਪ੍ਰਭਾਵਾਂ ’ਤੇ […]

ਭਾਸ਼ਾ ਵਿਭਾਗ ਪੰਜਾਬ ਦੇ ਕਵੀ ਦਰਬਾਰ ਦੌਰਾਨ ਚੱਲੀਆਂ ਹਾਸੇ ਦੀਆਂ ਫੁਹਾਰਾਂ

ਪਟਿਆਲਾ, 22 ਫਰਵਰੀ: ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਹਾਸਰਸ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੌਰਾਨ ਨਾਮਵਰ ਕਵੀਆਂ ਨੇ ਹਾਸੇ ਦੀਆਂ ਫੁਹਾਰਾਂ ਛੱਡੀਆਂ। ਵਿਭਾਗ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 21 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ […]

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਭਾਸ਼ਾ ਦਾ ਭਵਿੱਖ: ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ ‘ਤੇ ਗੋਸ਼ਟੀ

ਪਟਿਆਲਾ, 21 ਫਰਵਰੀ: ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ ਭਾਸ਼ਾ ਦਾ ਭਵਿੱਖ: ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ ’ਤੇ […]

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ

ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ […]