‘ਸਰਸ ਮੇਲਾ’ ਦਿਹਾਤੀ ਦਸਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਫ਼ਲ ਉਪਰਾਲਾ-ਅਨੁਪ੍ਰਿਤਾ ਜੌਹਲ

ਪਟਿਆਲਾ, 21 ਫਰਵਰੀ: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਹੈਰੀਟੇਜ ਮੇਲੇ ਤਹਿਤ ਇੱਥੇ ਸ਼ੀਸ਼ ਮਹਿਲ ਵਿਖੇ ਲਗਾਇਆ ਗਿਆ ਸਰਸ (ਦਿਹਾਤੀ ਕਾਰੀਗਰਾਂ ਦੀਆਂ ਵਸਤੂਆਂ ਦੀ ਵਿਕਰੀ) ਮੇਲਾ […]

ਸਰਸ ਮੇਲੇ ‘ਚ ਹਸਤਕਲਾ ਦੀ ਜਿਊਂਦੀ ਜਾਗਦੀ ਉਦਾਹਰਣ ਬਣਿਆ ਪਿੰਡ ਸਿਊਣਾ ਦਾ ਹਰਨੇਕ ਸਿੰਘ

ਪਟਿਆਲਾ, 21 ਫਰਵਰੀ: ਵਿਰਾਸਤੀ ਸ਼ੀਸ਼ ਮਹਿਲ ਵਿਖੇ ਚੱਲ ਰਹੇ ਸਰਸ ਮੇਲੇ ‘ਚ ਆਪਣੀ ਹਸਤਕਲਾ ਨਾਲ ਸਭ ਦਾ ਧਿਆਨ ਖਿੱਚ ਰਿਹਾ ਪਿੰਡ ਸਿਊਣਾ ਦਾ ਹਰਨੇਕ ਸਿੰਘ […]

ਪ੍ਰਸਿੱਧ ਅਦਾਕਾਰ ਤੇ ਲੋਕ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਮੌਕੇ 21 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਤੋਂ ਟਿਕਟ 100 ਰੁਪਏ ਦੀ ਹੋਵੇਗੀ

ਪਟਿਆਲਾ, 19 ਫਰਵਰੀ: ਪਟਿਆਲਾ ਹੈਰੀਟੇਜ ਮੇਲੇ ਤਹਿਤ ਸ਼ੀਸ਼ ਮਹਿਲ ਵਿਖੇ ਲਗਾਏ ਜਾ ਰਹੇ ਸਰਸ ਮੇਲੇ ਵਿੱਚ ਪ੍ਰਸਿੱਧ ਅਦਾਕਾਰ ਤੇ ਲੋਕ ਗਾਇਕ ਰਣਜੀਤ ਬਾਵਾ ਵੱਲੋਂ 19 […]

ਸਰਸ ਮੇਲੇ ‘ਚ ਸੋਹਣੇ ਗੱਭਰੂ ਦਾ ਖ਼ਿਤਾਬ ਸੁਖਵੀਰ ਸਿੰਘ ਅਤੇ ਸੋਹਣੀ ਮੁਟਿਆਰ ਦਾ ਤਾਜ ਖੁਸ਼ਕਿਰਨਪ੍ਰੀਤ ਨੇ ਜਿੱਤਿਆ

ਪਟਿਆਲਾ, 19 ਫਰਵਰੀ: ਸ਼ੀਸ਼ ਮਹਿਲ ਪਟਿਆਲਾ ਵਿਖੇ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ ਅਗਵਾਈ ਵਿਚ ਆਯੋਜਿਤ ਸਰਸ ਮੇਲੇ ਦੌਰਾਨ ਸ਼ਾਹੀ ਗੱਭਰੂ […]

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

ਪਟਿਆਲਾ, 18 ਫਰਵਰੀ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਅਤੇ ਐਡੀਸਨਲ ਮੈਂਬਰ ਸਕੱਤਰ ਕੇਵਲ ਕ੍ਰਿਸ਼ਨ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ […]

ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਚੰਡੀਗੜ੍ਹ, 17 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਸਕਦਾ ਉਦਯੋਗਾਂ ਲਈ ਰਵਾਇਤੀ ਸਟੈਂਪ ਪੇਪਰ ਦੀ ਥਾਂ ਗ੍ਰੀਨ ਸਟੈਂਪ ਪੇਪਰ ਪੰਜਾਬ ਸਰਕਾਰ ਦੀ […]

ਸਰਸ ਮੇਲੇ ‘ਚ ਬਾਜ਼ੀਗਰਾਂ ਦੀ ਬਾਜ਼ੀ ਨੇ ਦਰਸ਼ਕ ਕੀਲੇ

ਪਟਿਆਲਾ, 17 ਫਰਵਰੀ: ਵਿਰਾਸਤੀ ਸ਼ੀਸ਼ ਮਹਿਲ ਵਿਖੇ ਲੱਗੇ ਸਰਸ ਮੇਲੇ ‘ਚ ਜਿਥੇ ਸਟੇਜ ‘ਤੇ ਵੱਖ ਵੱਖ ਰਾਜਾਂ ਤੋਂ ਆਏ ਕਲਾਕਾਰਾਂ ਵੱਲੋਂ ਪੇਸ਼ਕਾਰੀਆਂ ਕੀਤੀਆਂ ਜਾ ਰਹੀਆਂ […]

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

ਪਟਿਆਲਾ 17 ਫਰਵਰੀ :                         ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਇਕ ਉੱਚ […]

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

ਪਟਿਆਲਾ, 16 ਫਰਵਰੀ: ਪਟਿਆਲਾ ਵਿਖੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਖਾਲਸਾ ਕਾਲਜ ਦੇ ਵਿਹੜੇ ਵਿੱਚ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ […]

ਭਾਸ਼ਾ ਵਿਭਾਗ, ਪੰਜਾਬ ਵੱਲੋਂ ਕਰਵਾਈ ਗਈ ਦੋ ਦਿਨਾ ‘ਸ਼ਬਦ ਤਕਨਾਲੋਜੀ ਅਤੇ ਮਾਨਵਤਾ ਦਾ ਭਵਿੱਖ’ ਵਿਸ਼ੇ ‘ਤੇ ਗੋਸ਼ਟੀ ਸੰਪੰਨ

ਪਟਿਆਲਾ, 15 ਫਰਵਰੀ: ਭਾਸ਼ਾ ਵਿਭਾਗ, ਪੰਜਾਬ ਵੱਲੋਂ ਕਰਵਾਈ ਗਈ ਦੋ ਦਿਨਾ ‘ਸ਼ਬਦ ਤਕਨਾਲੋਜੀ ਅਤੇ ਮਾਨਵਤਾ ਦਾ ਭਵਿੱਖ’ ਵਿਸ਼ੇ ‘ਤੇ ਗੋਸ਼ਟੀ ਭਾਸ਼ਾ ਭਵਨ, ਪਟਿਆਲਾ ਦੇ ਸੈਮੀਨਾਰ […]