ਪਟਿਆਲਾ, 25 ਅਗਸਤ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ […]
Category: Prominent
Prominent
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ
ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਂਦਿਆਂ […]
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫਤਰ ਸਟਾਫ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਨਮਾਨਿਤ ਕੀਤਾ
ਪਟਿਆਲਾ, 20 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਹੋਣ ਤੋਂ ਬਾਅਦ ਅਤੇ ਜ਼ਿਲ੍ਹਾ ਯੋਜਨਾ […]
ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ
ਪਟਿਆਲਾ, 15 ਅਗਸਤ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ […]
ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਆਲੇ ਦੁਆਲੇ ਦੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
ਪਟਿਆਲਾ, 5 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ […]
ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ
ਚੰਡੀਗੜ੍ਹ, 1 ਅਗਸਤ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ […]
ਪੰਜਾਬ ਪੁਲਿਸ ਮੁਲਾਜਮ ਦੀ ਗੁੰਡਾਗਰਦੀ ਤੋਂ ਤੰਗ ਆ ਕੇ ਦੋਵੇਂ ਭਰਾਵਾਂ ਨੇ ਸਲਫਾਸ ਨਿਗਲ ਕੇ ਕੀਤੀ ਆਤਮਹੱਤਿਆ
ਪੁਲਿਸ ਮੁਲਾਜਮ ਨੇ ਬੁਰੀ ਤਰਾਂ ਕੁਟਿਆ, ਨਸ਼ੇ ਦਾ ਝੁਠਾ ਪਰਚਾ ਪਾਉਣ ਦੀ ਦਿੱਤੀ ਧਮਕੀ ਮ੍ਰਿਤਕ ਭਰਾਵਾਂ ਨੇ ਮੋਤ ਤੋਂ ਪਹਿਲਾਂ ਵੀਡੀਓ ਜਾਰੀ ਕਰਕੇ ਟਰੱਕ ਮਾਲਕ […]
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਤੜਕਸਾਰ ਪਟਿਆਲਾ ਪੁੱਜੇ, ਸ਼ਹਿਰ ਦੀ ਸਫਾਈ ਵਿਵਸਥਾ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ
ਪਟਿਆਲਾ, 23 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਤੜਕਸਾਰ ਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਸਫਾਈ ਵਿਵਸਥਾ ਦਾ ਜ਼ਮੀਨੀ ਪੱਧਰ […]
ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ
ਪਟਿਆਲਾ, 21 ਜੁਲਾਈ: 2022 ਬੈਚ ਦੇ ਪੀ.ਸੀ.ਐਸ. ਅਧਿਕਾਰੀ ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। 10 ਸਾਲ ਭਾਰਤੀ ਫ਼ੌਜ ਵਿੱਚ […]
ਪਟਿਆਲਾ ‘ਚੋਂ ਭੀਖ ਮੰਗਦੇ 9 ਬੱਚੇ ਬਚਾਏ, ਜ਼ਿਲ੍ਹੇ ਭਰ ‘ਚ ਹੋਵੇਗੀ ਛਾਪਾਮਾਰੀ-ਡਾ. ਪ੍ਰੀਤੀ ਯਾਦਵ
ਪਟਿਆਲਾ, 21 ਜੁਲਾਈ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀ ਰਾਜ ਨੂੰ ਭੀਖ ਮੁਕਤ ਕਰਨ ਲਈ ਚਲਾਈ ਮੁਹਿੰਮ […]