ਪਾਤੜਾਂ, 6 ਨਵੰਬਰ: ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਤੇ ਹੋਰਨਾਂ ਫ਼ਸਲਾਂ ਦੀ ਬਿਜਾਈ ਲਈ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ […]
Category: Prominent
Prominent
ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ-ਡਾ. ਬਲਬੀਰ ਸਿੰਘ
ਪਟਿਆਲਾ, 6 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ […]
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ
ਨਾਭਾ, 4 ਨਵੰਬਰ: ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਤੇ ਹੋਰਨਾਂ ਫ਼ਸਲਾਂ ਲਈ ਕਿਸਾਨਾਂ ਨੂੰ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ […]
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ
ਪਟਿਆਲਾ 30 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ’ਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ […]
ਦੀਵਾਲੀ ਅਤੇ ਤਿਉਹਾਰਾਂ ਦਾ ਸੀਜਨ ਲੋਕਾਂ ਲਈ ਖੁਸ਼ੀਆਂ, ਤਰੱਕੀ ਤੇ ਚੰਗੀ ਸਿਹਤ ਦੇ ਸੁਨੇਹੇ ਲੈਕੇ ਆਵੇ-ਡੀ.ਸੀ., ਐਸ.ਐਸ.ਪੀ
ਪਟਿਆਲਾ, 30 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਅਤੇ ਬੰਦੀ ਛੋੜ […]
ਪਟਿਆਲਾ ਨਗਰ ਨਿਗਮ ਵੱਲੋਂ “ਸਵੱਛਤਾ ਦੀ ਲਹਿਰ ਪੰਦਰਵਾੜਾ” ਮੁਹਿੰਮ ਤਹਿਤ ਵਿਆਪਕ ਸਫ਼ਾਈ ਮਹਿੰਮ
ਪਟਿਆਲਾ, 30 ਅਕਤੂਬਰ: ‘ਸਵੱਛਤਾ ਦੀ ਲਹਿਰ ਪੰਦਰਵਾੜਾ’ ਮੁਹਿੰਮ ਦੇ ਹਿੱਸੇ ਵਜੋਂ, ਨਗਰ ਨਿਗਮ ਪਟਿਆਲਾ ਨੇ ਅੱਜ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ‘ਤੇ ਇੱਕ ਵਿਆਪਕ ਸਫਾਈ ਮੁਹਿੰਮ […]
ਐਮਬੀਬੀਐਸ 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ
ਪਟਿਆਲਾ, 30 ਅਕਤੂਬਰ: ਸਰਕਾਰੀ ਮੈਡੀਕਲ ਕਾਲਜ ਪਟਿਆਲਾ ‘ਚ ਚਿੱਟੇ ਕੋਟ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੈਡੀਕਲ ਕਾਲਜ ਵਿਖੇ ਦਾਖ਼ਲ ਹੋਏ ਐਮਬੀਬੀਐਸ 2024 ਬੈਚ […]
ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ, ਦੀਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ’ਚ ਨਾ ਰਹੇ
ਪਟਿਆਲਾ, 30 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੰਡੀ ਵਿਖੇ […]
ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ
ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ ਲੰਡਨ, 25 ਅਕਤੂਬਰ, 2024 (ਆਪਣਾ ਪੰਜਾਬੀ ਡੈਸਕ) – ਵਿਸ਼ਵ […]
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।