ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ

ਪਟਿਆਲਾ, 16 ਅਕਤੂਬਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ […]

ਪਟਿਆਲਾ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

ਪਟਿਆਲਾ, 4 ਅਕਤੂਬਰ: ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਪਾਈਆਂ ਜਾ ਰਹੀਆਂ ਪਾਈਪਾਂ ਕਾਰਨ ਪੁੱਟੀਆਂ ਗਈਆਂ […]

ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ

ਪਟਿਆਲਾ : 27 ਸਤੰਬਰ           ਅੱਜ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇੱਥੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਰਾਸਤੀ ਸ਼ਹਿਰ ਪਟਿਆਲਾ ਦੀਆਂ ਵਿਰਾਸਤੀ ਥਾਵਾਂ ਦੀ ਵਿਰਾਸਤੀ ਸੈਰ ਕੀਤੀ । ਇਸ […]

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ

ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਪਟਿਆਲਾ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ […]

ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਉਪਲਬਧ : ਡਿਪਟੀ ਕਮਿਸ਼ਨਰ

ਪਟਿਆਲਾ, 27 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ […]

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਸਤੰਬਰ ਨੂੰ

ਪਟਿਆਲਾ, 26 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ […]

27 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਟੂਰੀਜ਼ਮ ਦਿਵਸ

ਪਟਿਆਲਾ 25 ਸਤੰਬਰ           ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਦੀ ਅਗਵਾਈ ਹੇਠ ਅੱਜ ਵਿਸ਼ਵ ਟੂਰੀਜ਼ਮ ਦਿਵਸ ਮਨਾਉਣ  ਸਬੰਧੀ ਇਕ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ […]

ਪੀ.ਐਮ.ਐਫ.ਐਮ.ਈ ਸਕੀਮ ਤਹਿਤ ਫੂਡ ਪ੍ਰੋਸੈਸਿੰਗ ਸ਼ੁਰੂ ਕਰਨ ਦਾ ਮੌਕਾ, 9 ਫਰਵਰੀ ਨੂੰ ਲੱਗੇਗਾ ਜਾਗਰੂਕਤਾ ਕੈਂਪ

ਪਟਿਆਲਾ, 8 ਫਰਵਰੀ (ਆਪਣਾ ਪੰਜਾਬੀ ਡੈਸਕ): ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਪਟਿਆਲਾ ਅੰਗਦ ਸਿੰਘ ਸੋਹੀ ਨੇ ਦੱਸਿਆ ਕਿ ਪੀ.ਐਮ ਫਾਰਮਲਾਈਜੇਸ਼ਨ ਆਫ਼ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜਿਜ […]

ਪਿੰਡ ਮੀਰਾਂਪੁਰ ਦਾ ਕਿਸਾਨ ਸੁਖਦੇਵ ਸਿੰਘ ਬਣਿਆਂ ਖੁੰਭਾਂ ਦਾ ਸਫਲ ਕਾਸ਼ਤਕਾਰ

ਪਟਿਆਲਾ, 8 ਫਰਵਰੀ (ਆਪਣਾ ਪੰਜਾਬੀ ਡੈਸਕ): ਪਟਿਆਲਾ ਜ਼ਿਲ੍ਹੇ ਦੇ ਪਿੰਡ ਮੀਰਾਂਪੁਰ ਦਾ ਕਿਸਾਨ ਸੁਖਦੇਵ ਸਿੰਘ ਜਿੱਥੇ ਪਿਛਲੇ ਕਰੀਬ 13 ਸਾਲਾਂ ਤੋਂ ਪਰਾਲੀ ਨਹੀਂ ਸਾੜ ਰਿਹਾ […]

ਨਗਰ ਨਿਗਮ ਵੱਲੋਂ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਜਾਰੀ

ਪਟਿਆਲਾ, 8 ਫਰਵਰੀ (ਆਪਣਾ ਪੰਜਾਬੀ ਡੈਸਕ): ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਨੂੰ ਜਾਰੀ ਰੱਖਦਿਆਂ […]