ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਭਗਵੰਤ ਮਾਨ ਵੱਲੋਂ ਝੋਨੇ ਲਈ ਢੁਕਵੀਂ ਥਾਂ ਯਕੀਨੀ ਬਣਾਉਣ ਲਈ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਿਹਾ, ਇਹ ਸੂਬੇ ਵਿੱਚ […]

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ ਚੰਡੀਗੜ੍ਹ, […]

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ

ਗਾਇਕਾ ਅਫ਼ਸਾਨਾ ਖਾਨ ਵੱਲੋਂ ਪੇਸ਼ ਕੀਤਾ ਜਾਵੇਗਾ ਸਭਿਆਚਾਰਕ ਪ੍ਰੋਗਰਾਮ ਚੰਡੀਗੜ੍ਹ/ਨਵੀਂ ਦਿੱਲੀ ,ਨਵੰਬਰ 17: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ […]

ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ

25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ ਲੁਧਿਆਣਾ, 16 ਨਵੰਬਰ:     ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ […]

ਮੁੱਖ ਮੰਤਰੀ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟਾਇਆ

ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਾਂ, ਲੋਕਾਂ ਨੂੰ ਧੁੰਦ ਦੇ ਦਿਨਾਂ ਦੌਰਾਨ ਵਾਹਨ ਚਲਾਉਣ ਸਮੇਂ ਸੁਚੇਤ ਰਹਿਣ ਲਈ ਕਿਹਾ ਚੰਡੀਗੜ੍ਹ, 13 ਨਵੰਬਰ ਪੰਜਾਬ ਦੇ […]

ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ ਵਿੱਚ ਹੋਇਆ ਚੋਖਾ ਸੁਧਾਰ

ਹਵਾ ਗੁਣਵੱਤਾ ਸੂਚਕਾਂਕ ਵਿੱਚ 2022 ਦੇ ਮੁਕਾਬਲੇ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਗਿਰਾਵਟ ਹੋਈ ਦਰਜ ਚੰਡੀਗੜ੍ਹ, 13 ਨਵੰਬਰ ਪੰਜਾਬ ਸੂਬੇ ਵਿੱਚ […]

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ 72 ਘੰਟਿਆਂ ਅੰਦਰ  ਸ਼ੂਟਰ  ਕਾਬੂ

ਇੱਕ ਸ਼ੂਟਰ ਦੇ ਲੱਤ ਵਿੱਚ ਲੱਗੀ ਗੋਲੀ ; 2 ਪਿਸਤੌਲਾਂ ਬਰਾਮਦ    ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ […]

ਬੁੱਧੀਜੀਵੀਆਂ, ਸਾਹਿਤਕਾਰਾਂ ਤੇ ਉਦਯੋਗਪਤੀਆਂ ਨੇ ਬਹਿਸ ਦੇ ਕਦਮ ਨੂੰ ਸਮੂਹਿਕ ਸੂਝ-ਬੂਝ ਵੱਲ ਵੱਡੀ ਪੁਲਾਂਘ ਦੱਸਿਆ

 ਸੰਜੀਦਾ ਬਹਿਸ-ਮੁਬਾਹਿਸੇ ਦੀ ਖੜੋਤ ਟੁੱਟਣ ਦਾ ਸਬੱਬ ਬਣਿਆ ‘ਮੈਂ ਪੰਜਾਬ ਬੋਲਦਾ ਹਾਂ’ ਉਪਰਾਲਾ ਲੁਧਿਆਣਾ, 1 ਨਵੰਬਰ: ਪੰਜਾਬ ਦੇ ਬੁੱਧੀਜੀਵੀਆਂ, ਸਾਹਿਤਕਾਰਾਂ, ਉਦਯੋਗਪਤੀਆਂ ਤੇ ਹੋਰ ਧਿਰਾਂ ਨੇ […]

ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ-ਮੁੱਖ ਮੰਤਰੀ

ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਦੀ ਲੀਡਰਸ਼ਿਪ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਦੇ ਵਿਰੁੱਧ ਫਰੇਬ, ਗੱਦਾਰੀ ਅਤੇ ਗੁਨਾਹਾਂ ਭਰੀ ਗਾਥਾ ਬਾਦਲ ਤੇ ਬਰਨਾਲਾ ਨੇ ਗਰਮਜੋਸ਼ੀ […]

ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ

ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ  ਲੁਧਿਆਣਾ, 1 ਨਵੰਬਰ (ਪ੍ਰੈਸ ਕੀ […]