ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ

ਪਠਾਨਕੋਟ, ਐਸ.ਬੀ.ਐਸ ਨਗਰ (ਨਵਾਂ ਸ਼ਹਿਰ), ਸੰਗਰੂਰ ਅਤੇ ਫਿਰੋਜਪੁਰ ਵਿਖੇ ਕ੍ਰਮਵਾਰ 3, 9, 16 ਅਤੇ 22 ਫ਼ਰਵਰੀ ਨੂੰ ਹੋਣਗੇ ਮਿਲਣੀ ਸਮਾਗਮ ਚੰਡੀਗੜ, 9 ਜਨਵਰੀ: ਮੁੱਖ ਮੰਤਰੀ […]

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

ਫਾਜ਼ਿਲਕਾ ਦੂਜੇ ਅਤੇ ਪਠਾਨਕੋਟ ਤੀਜੇ ਸਥਾਨ ‘ਤੇ ਰਿਹਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜੀ ਲਿਆਉਣ  ਦੇ ਨਿਰਦੇਸ਼ ਦਿੱਤੇ   ਮੰਤਰੀ  ਵੱਲੋਂ ਵਿਧਾਇਕਾਂ ਦੀ ਹਾਜ਼ਰੀ ਵਿੱਚ […]

ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ; ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਸੂਬਾ ਸਰਕਾਰ

ਮੀਟਿੰਗ ਦੌਰਾਨ ਸੂਬਾ ਸਰਕਾਰ ਨਾਲ ਸਬੰਧਤ ਮੰਗਾਂ ਬਾਰੇ ਵੀ ਕੀਤੀ ਚਰਚਾ ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ […]

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਲਈ 8 ਟੀਮਾਂ ਕੁਆਰਟਰ ਫਾਈਨਲ ਲਈ ਭਿੜਣਗੀਆਂ

ਪੰਜਾਬ, ਦਿੱਲੀ, ਆਈ.ਬੀ.ਐਸ.ਓ., ਰਾਜਸਥਾਨ, ਹਰਿਆਣਾ, ਤਾਮਿਲਨਾਡੂ, ਝਾਰਖੰਡ ਅਤੇ ਛੱਤੀਸਗੜ੍ਹ ਟੀਮਾਂ ਕੁਆਰਟਰ ਫਾਈਨਲ ਵਿਚ ਟੀਮਾਂ ਨੂੰ ਐਨ ਆਈ ਐਸ ਵਿਖੇ ਵਿਸ਼ੇਸ਼ ਦੌਰਾ ਕਰਵਾਇਆ ਪਟਿਆਲਾ 9 ਜਨਵਰੀ […]

67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ’ਚ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਹੋਏ

ਪੰਜਾਬ ਨੇ ਕੇਰਲ ਨੂੰ 112-54 ਅੰਕਾਂ ਨਾਲ ਹਰਾਇਆ ਪਟਿਆਲਾ, 9 ਜਨਵਰੀ: ਪਟਿਆਲਾ ਵਿਖੇ ਚਲ ਰਹੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ […]

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

ਕਿਹਾ, ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ […]

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 48 ਲੱਖ ਰੁਪਏ ਦੀ ਰਾਸ਼ੀ ਜਾਰੀ : ਡਿਪਟੀ ਕਮਿਸ਼ਨਰ

ਪਟਿਆਲਾ, 9 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ […]

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 15 ਜਨਵਰੀ ਤੋਂ

ਪਟਿਆਲਾ, 9 ਜਨਵਰੀ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ […]

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

 – ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ – ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ […]