ਪਟਿਆਲਾ, 22 ਜਨਵਰੀ: ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਕਾਲਜ ਦੀ ਇੰਸਟੀਟਿਊਸ਼ਨਲ ਇਨੋਵੇਸ਼ਨ ਕਾਊਂਸਲ ਵੱਲੋਂ ਅਤੇ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਵਿਖੇ ਪ੍ਰੋਬਲਮ ਸੋਲਵਿੰਗ ਐਂਡ ਆਈਡੀਏਸ਼ਨ ਵਿਸ਼ੇ ਉੱਪਰ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਡਾ. ਰੂਪਸੀ ਪਾਹੂਜਾ, ਕੈਰੀਅਰ ਕਾਉਂਸਲਰ, ਡਿਸਟ੍ਰਿਕਟ ਬਿਊਰੋ ਆਫ਼ ਇਮਪਲੋਇਮੈਂਟ ਐਂਡ ਐਂਟਰਪ੍ਰਾਈਸਿਸ, ਪਟਿਆਲਾ ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਅਤੇ ਰਿਸੋਰਸ ਪਰਸਨ ਦੇ ਵਜੋਂ ਸ਼ਾਮਲ ਹੋਏ| ਇਹ ਵਰਕਸ਼ਾਪ ਦੋ ਸੈਸ਼ਨਾਂ ਵਿੱਚ ਕਰਵਾਇਆ ਗਿਆ| ਆਪਣੀ ਜ਼ਿੰਦਗੀ ਦੀ ਤਜਰਬੇ ਇਸਤੇਮਾਲ ਕਰਦੇ ਹੋਏ ਬਹੁਤ ਹੀ ਵਧੀਆ ਅਤੇ ਵਿਸਥਾਰ ਪੂਰਵਕ ਤਰੀਕੇ ਨਾਲ ਮੁਸ਼ਕਲਾਂ ਨੂੰ ਹੱਲ ਕਰਨ ਦੇ ਤਰੀਕੇ ਉਹਨਾਂ ਨੇ ਵਿਦਿਆਰਥਣਾਂ ਨੂੰ ਦੱਸੇ| ਉਹਨਾਂ ਨੇ ਦੱਸਿਆ ਕਿ ਮੁਸ਼ਕਲਾਂ ਮਨੁੱਖ ਨੂੰ ਇੱਕ ਮੌਕਾ ਦਿੰਦੀਆਂ ਹਨ ਖ਼ੁਦ ਨੂੰ ਹੋਰ ਨਿਖਾਰਨ ਦਾ ਜੀਵਨ ਵਿੱਚ ਸਕਾਰਾਤਮਿਕ ਸੋਚ ਰੱਖਣ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ| ਦੂਜੇ ਇੰਟਰੈਕਟਿਵ ਸੈਸ਼ਨ ਵਿੱਚ ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕੀਤੇ|
Tag: latest punjab news
ਭਾਰਤ ਸਰਕਾਰ ਦੀ ਟੀਮ ਨੇ ਕਣਕ ਅਤੇ ਗੋਭੀ ਸਰ੍ਹੋਂ ਦੀ ਫ਼ਸਲ ਦਾ ਜਾਇਜ਼ਾ ਲਿਆ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 22 ਜਨਵਰੀ: ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟੋਰੇਟ ਆਫ਼ ਵੀਟ ਡਿਵੈਲਪਮੈਂਟ ਦੇ ਸੰਯੁਕਤ ਡਾਇਰੈਕਟਰ ਡਾ. ਵਿਕਰਾਂਤ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ […]
ਹਰਮੀਤ ਸਿੰਘ ਪਠਾਣਮਾਜਰਾ ਨੇ ਸੰਗਤ ਦੇ ਸਹਿਯੋਗ ਨਾਲ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਨਾਲ ਘੜਾਮ ਵਿਖੇ ਮਾਤਾ ਕੌਸ਼ੱਲਿਆ ਮੰਦਿਰ ਦੇ ਨਿਰਮਾਣ ਦਾ ਐਲਾਨ ਕੀਤਾ
-ਪਠਾਣਮਾਜਰਾ ਨੇ ਇੱਕ ਲੱਖ ਰੁਪਏ ਦਾ ਦਿੱਤਾ ਯੋਗਦਾਨ, ਮੌਕੇ ‘ਤੇ 10 ਲੱਖ ਰੁਪਏ ਹੋਏ ਇਕੱਤਰ -ਕਿਹਾ, ਘੜਾਮ ਦੀ ਇਤਿਹਾਸਕ ਤੇ ਪੌਰਾਣਕ ਮਹੱਤਤਾ ਕਰਕੇ ਸਾਰੇ ਧਰਮਾਂ […]
ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ
ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ […]
ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ
– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ – ਪੰਜਾਬ ਪੁਲਿਸ ਨੇ ਬਣਦੀ ਪ੍ਰਕਿਰਿਆ ਅਨੁਸਾਰ […]
ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ
ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਵਿੱਚ ਹੋਣਗੀਆਂ ਚੰਡੀਗੜ੍ਹ, 23 ਜਨਵਰੀ: ਪੰਜਾਬ ਦੇ […]
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼
ਮੰਤਰੀ ਵੱਲੋਂ ਵਿਧਾਇਕਾਂ ਨਾਲ ਵੱਖ ਵੱਖ ਸਕੀਮਾਂ ਅਧੀਨ ਕਵਰ ਹੋਣ ਵਾਲੇ ਕੰਮਾਂ ਅਤੇ ਅਲਾਟ ਕੀਤੇ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ […]
ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ
ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ ਚੰਡੀਗੜ, 23 ਜਨਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ […]
ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ […]
ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ
• ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ •’ਮਿਕਸ ਇਨਫੈਕਸ਼ਨ’ ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ […]