ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ

• 7 ਰਾਜਨੀਤਿਕ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤੇ • 66 ਪੁਲਿਸ ਮੁਲਾਜ਼ਮ ਤੇ 44 ਮਾਲ ਅਧਿਕਾਰੀ/ਕਰਮਚਾਰੀ ਕੀਤੇ ਗ੍ਰਿਫਤਾਰ • 133 ਵੱਖ-ਵੱਖ ਟਰੈਪ […]

ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਫਤਹਿਗੜ੍ਹ ਸਾਹਿਬ, 27 ਦਸੰਬਰ ਪੰਜਾਬ ਦੇ […]

 ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

 ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ  ਚੰਡੀਗੜ੍ਹ, 27 […]

ਸੰਘਣੀ ਧੁੰਦ ਦੇ ਮੱਦੇਨਜਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ- ਡਿਪਟੀ ਕਮਿਸ਼ਨਰ

ਪਟਿਆਲਾ, 27 ਦਸੰਬਰ: ਮੌਸਮ ਵਿਭਾਗ ਵਲੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ […]

ਮੁੱਖ ਮੰਤਰੀ ਵੱਲੋਂ ਵਿਆਪਕ ਫੰਡਾਂ ਰਾਹੀਂ ਸ਼ਾਹੀ ਸ਼ਹਿਰ ਪਟਿਆਲਾ ਦਾ ਮੁਹਾਂਦਰਾ ਬਦਲਣ ਦਾ ਐਲਾਨ

ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪਟਿਆਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਚੰਡੀਗੜ੍ਹ, […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ

ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ […]

ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ  ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

(ਦੋਸ਼ੀ ਥਾਣੇਦਾਰ ਪਹਿਲਾਂ ਵੀ ਇੱਕ ਲੱਖ ਰੁਪਏ ਲੈ ਚੁੱਕਾ ਸੀ ਰਿਸ਼ਵਤ)   ਚੰਡੀਗੜ, 26 ਦਸੰਬਰ, 2023 – ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ […]

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਦਸੰਬਰ ਨੂੰ

ਪਟਿਆਲਾ, 26 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 27 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ […]

ਪਟਿਆਲਾ ਵਿਖੇ ਹੋਣ ਵਾਲੀਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ

6 ਤੋਂ 11 ਜਨਵਰੀ ਤੱਕ ਹੋਣਗੇ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਦੇ ਮੁਕਾਬਲੇ : ਐਸ.ਡੀ.ਐਮ. ਪਟਿਆਲਾ, 26 ਦਸੰਬਰ: 6 ਤੋਂ 11 ਜਨਵਰੀ ਤੱਕ ਪਟਿਆਲਾ ਵਿਖੇ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਤੇ ਉਨ੍ਹਾਂ ਨੂੰ ਨਿੱਘੀ ਸਰਧਾਂਜਲੀ ਭੇਂਟ

ਚੰਡੀਗੜ੍ਹ, 25 ਦਸੰਬਰ: ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਜੀ ਦੀ ਬਰਸੀ ਮੌਕੇ ਪਿੰਡ ਸੰਧਵਾਂ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ […]