ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦੀ ਸ਼ੁਰੂਆਤ

ਸਰਵੋਤਮ ਪੁਸਤਕ ਪੁਰਸਕਾਰਾਂ ਨਾਲ ਨਾਮਵਰ ਲੇਖਕਾਂ ਦਾ ਸਨਮਾਨ ਪੰਜਾਬੀ ਭਾਸ਼ਾ ਦੇ ਪ੍ਰਚਾਰ ਦੇ ਪ੍ਰਸਾਰ ਲਈ ਸੂਬਾ ਸਰਕਾਰ ਵਚਨਬੱਧ : ਹਰਜੋਤ ਸਿੰਘ ਬੈਂਸ ਪਟਿਆਲਾ, 1 ਨਵੰਬਰ: […]

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 2 ਨਵੰਬਰ ਨੂੰ

ਪਟਿਆਲਾ, 1 ਨਵੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 2 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਭਾਰਤ ਫਾਈਨੈਂਸ ਇਨਕਲੂਜ਼ਨ ਲਿਮਟਿਡ ਕੰਪਨੀ ਵੱਲੋਂ ਫ਼ੀਲਡ ਅਸਿਸਟੈਂਟ ਟਰੇਨੀ ਦੀਆਂ […]

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ ’ਤੇ ਕਰਵਾਇਆ ਜਾਗਰੂਕਤਾ ਕੈਂਪ

ਕਿਸਾਨਾਂ ਅਤੇ ਸਾਇੰਸਦਾਨਾਂ ’ਚ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ’ਤੇ ਹੋਈਆ ਵਿਚਾਰਾ ਪਟਿਆਲਾ, 1 ਨਵੰਬਰ: ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਇੱਕ […]

ਜ਼ਿਲ੍ਹਾ ਸਵੀਪ ਟੀਮ ਵੱਲੋਂ ਦਸਹਿਰਾ ਗਰਾਊਂਡ ਵਿਖੇ ਵੋਟਰ ਪੰਜੀਕਰਣ ਦਾ ਦਿੱਤਾ ਸੁਨੇਹਾ

ਪਟਿਆਲਾ, 24 ਅਕਤੂਬਰ: ਦਸਹਿਰਾ ਗਰਾਊਂਡ ਅਰਬਨ ਐਸਟੇਟ ਪਟਿਆਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਬੜੀ ਧੂਮ-ਧਾਮ ਨਾਲ਼ ਮਨਾਇਆ ਗਿਆ। ਭਾਰਤੀ ਚੋਣ ਕਮਿਸ਼ਨਰ, […]

ਪਟਿਆਲਾ ਜ਼ਿਲ੍ਹੇ ਦੇ ਦਰਜਨ ਦੇ ਕਰੀਬ ਪਿੰਡਾਂ ‘ਚ ਕੁਦਰਤੀ ਮਲਚਿੰਗ ਨਾਲ ਹੁੰਦੇ ਪਰਾਲੀ ਦਾ ਨਿਪਟਾਰਾ ਤੇ ਕਣਕ ਦੀ ਬਿਜਾਈ

-ਭਾਰੀ ਜ਼ਮੀਨ ‘ਚ ਝੋਨੇ ਦੀ ਖੜੀ ਫ਼ਸਲ ‘ਚ ਕਣਕ ਦੀ ਬਿਜਾਈ ਇਕ ਢੁਕਵੀਂ ਵਿਧੀ : ਖੇਤੀਬਾੜੀ ਅਫ਼ਸਰ ਪਟਿਆਲਾ/ਦੁਧਨਸਾਧਾਂ, 24 ਅਕਤੂਬਰ: ਪਟਿਆਲਾ ਜ਼ਿਲ੍ਹੇ ਦੀ ਦੁਧਨਸਾਧਾਂ ਸਬ […]

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਬਾਸਕਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਬਾਸਕਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ -ਖੇਡਾਂ ਰਾਹੀਂ ਰੰਗਲਾ ਪੰਜਾਬ ਸਿਰਜਣ ਦੀ ਹੋਈ ਸ਼ੁਰੂਆਤ : ਚੇਤਨ ਸਿੰਘ ਜੌੜਾਮਾਜਰਾ -ਕੈਬਨਿਟ ਮੰਤਰੀ ਚੇਤਨ […]

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 8 ਨਵੰਬਰ ਤੋਂ

ਪਟਿਆਲਾ, 19 ਅਕਤੂਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ […]

ਬਾਗਬਾਨੀ ਮੰਤਰੀ ਜੌੜਾਮਾਜਰਾ ਨੇ ਬਾਰਾਂਦਾਰੀ ‘ਚ ਅਮਲਤਾਸ ਤੇ ਗੁਲਮੋਹਰ ਦੇ 200 ਬੂਟੇ ਲਾਉਣ ਦੀ ਸ਼ੁਰੂਆਤ ਕਰਵਾਈ

-ਕਿਹਾ, ਪਟਿਆਲਾ ਦੇ ਫੇਫੜਿਆਂ ਵਜੋਂ ਜਾਣੀ ਜਾਂਦੀ ਬਾਰਾਂਦਰੀ ਦੀ ਬਦਲੀ ਜਾਵੇਗੀ ਨੁਹਾਰ -ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੈਬਨਿਟ ਮੰਤਰੀ ਦਾ ਕੀਤਾ ਧੰਨਵਾਦ ਪਟਿਆਲਾ, 19 ਅਕਤੂਬਰ […]

ਕਣਕ ਦੀ ਬਿਜਾਈ ਅਕਤੂਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 19 ਅਕਤੂਬਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ 50 ਫ਼ੀਸਦੀ ਸਬਸਿਡੀ ਉੱਪਰ agrimachinerypb.com ਰਾਹੀਂ ਰਜਿਸਟ੍ਰੇਸ਼ਨ ਕਰਨ ਉਪਰੰਤ […]

ਕਿਸਾਨਾਂ ਤੇ ਸਾਇੰਸਦਾਨਾਂ ਵਿਚਕਾਰ ਪਰਾਲੀ ਪ੍ਰਬੰਧਨ ਸਬੰਧੀ ਹੋਈ ਚਰਚਾ

-ਕੇ.ਵੀ.ਕੇ. ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਜਾਣਕਾਰੀ ਦੇਣ ਲਈ ਲਗਾਇਆ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਪਟਿਆਲਾ, 19 ਅਕਤੂਬਰ: ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ’ਤੇ […]