ਨਸ਼ਿਆਂ ਦਾ ਦ੍ਰਿੜ੍ਹ ਇਰਾਦੇ ਨਾਲ ਕੀਤਾ ਜਾ ਸਕਦੇ ਖ਼ਾਤਮਾ : ਨੀਨਾ ਮਿੱਤਲ

ਰਾਜਪੁਰਾ, 19 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਰਾਜਪੁਰਾ […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਖੁਦ ਮੈਦਾਨ ‘ਚ ਉਤਰੇ

ਪਟਿਆਲਾ, 16 ਮਈ: ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ […]

ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਾਣੀ ਦੇ ਕੁਨੈਕਸ਼ਨਾਂ ਦੀ ਕੀਤੀ ਜਾਵੇ ਜਾਂਚ : ਏ.ਡੀ.ਸੀ.

ਪਟਿਆਲਾ, 14 ਮਈ: ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਬਰਸਾਤੀ ਮੌਸਮ ‘ਚ ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕਰਨ ਲਈ […]

ਪੰਜਾਬ ਸਰਕਾਰ ਨੇ ਹਰ ਡਿਸਪੈਂਸਰੀ ਤੇ ਸਰਕਾਰੀ ਹਸਪਤਾਲ ‘ਚ ਪਹੁੰਚਾਈ ਮਰੀਜ਼ਾਂ ਲਈ ਮੁਫ਼ਤ ਦਵਾਈ : ਡਾ. ਬਲਬੀਰ ਸਿੰਘ

ਘਨੌਰ/ਰਾਜਪੁਰਾ, 12 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ […]

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

ਪਟਿਆਲਾ, 12 ਮਈ: ਪਟਿਆਲਾ ਜ਼ਿਲ੍ਹੇ ਵਿੱਚ ਦੋ ਸਾਲ ਪਹਿਲਾਂ ਆਏ ਹੜ੍ਹਾਂ ਦੇ ਮੱਦੇਨਜ਼ਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਤੇ ਭਵਿੱਖ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ […]

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਿਆਲਾ ਜ਼ਿਲ੍ਹੇ ਨੂੰ ਨੋ ਡਰੋਨ ਜ਼ੋਨ ਐਲਾਨਿਆ

ਪਟਿਆਲਾ, 9 ਮਈ: ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ […]

ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ-ਕ੍ਰਿਪਾਲਵੀਰ ਸਿੰਘ

ਦੂਧਨ ਸਾਧਾਂ, 6 ਮਈ: ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ‘ਚ ਸਬ ਡਵੀਜਨ […]

ਜੇਈਈ ਮੇਨਜ਼ 2025 ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਮਯਾਬੀ ’ਤੇ ਸਨਮਾਨ ਸਮਾਰੋਹ

ਪਟਿਆਲਾ, 5 ਮਈ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਅਗਵਾਈ ਵਿੱਚ ਪਟਿਆਲਾ ਵਿਖੇ ਜੇਈਈ […]

ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਕੀਤੇ ਜਾ ਰਿਹਾ ਲੈਸ : ਹਰਮੀਤ ਸਿੰਘ ਪਠਾਣਮਾਜਰਾ

ਸਨੌਰ/ਪਟਿਆਲਾ, 2 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ […]

ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਬਣੇ ਪਹਿਲੀ ਪਸੰਦ : ਡਾ. ਬਲਬੀਰ ਸਿੰਘ

ਪਟਿਆਲਾ, 23 ਅਪ੍ਰੈਲ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ‘ਚ […]