ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ

ਪਟਿਆਲਾ, 13 ਅਗਸਤ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ […]

ਖਿਡਾਰੀ 28 ਅਗਸਤ ਤੱਕ ਕਰਵਾ ਸਕਦੇ ਨੇ ਰਜਿਸਟਰੇਸ਼ਨ : ਜ਼ਿਲ੍ਹਾ ਖੇਡ ਅਫ਼ਸਰ

ਪਟਿਆਲਾ, 12 ਅਗਸਤ: ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 […]

ਪਟਿਆਲਾ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਮੁਹਿੰਮ ਜਾਰੀ

ਪਟਿਆਲਾ, 25 ਜੁਲਾਈ: ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਅਤੇ ਸੋਹਣਾ ਬਣਾਉਣ ਵਿੱਚ ਸਥਾਨਕ ਨਿਵਾਸੀਆਂ ਦੀ ਮੁੱਖ ਭੂਮਿਕਾ […]

ਹੜ੍ਹ ਆਉਣ ਦੀ ਸੂਰਤ ‘ਚ ਬਚਾਅ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਰਣਨੀਤੀ ਤਿਆਰ

ਪਟਿਆਲਾ, 9 ਜੁਲਾਈ: ‘ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਮੌਨਸੂਨ ਦੇ ਮੱਦੇਨਜ਼ਰ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ

ਪਟਿਆਲਾ, 15 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੂੰ ਨਾਲ ਲੈਕੇ ਪਟਿਆਲਾ ਦਿਹਾਤੀ […]

14 ਤੋਂ 18 ਜੂਨ ਤੱਕ ਪਰਿਵਹਨ ਪੋਰਟਲ ਦਾ ਡਾਟਾ ਤਬਦੀਲ ਹੋਣ ਕਾਰਨ ਸੇਵਾਵਾ ਰਹਿਣਗੀਆਂ ਪ੍ਰਭਾਵਤ-ਆਰ.ਟੀ.ਏ.

ਪਟਿਆਲਾ, 13 ਜੂਨ: ਪਟਿਆਲਾ ਦੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਦੀਪਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਰਿਵਹਨ ਪੋਰਟਲ ਦਾ ਡਾਟਾ ਆਈ.ਐਮ.ਐਮ.ਐਸ. ਤੋਂ ਸਟੇਟ ਡਾਟਾ ਸੈਂਟਰ […]

ਸ਼ਹਿਰ ‘ਚ ਸੜਕਾਂ ਤੇ ਗਲੀਆਂ ‘ਚ ਘੁੰਮਦੇ ਅਵਾਰਾ ਪਸ਼ੂ ਅਬਲੋਵਾਲ ਡੇਅਰੀ ਪ੍ਰਾਜੈਕਟ ਦੀ ਗਊਸ਼ਾਲਾ ‘ਚ ਤੇਜੀ ਨਾਲ ਭੇਜਣੇ ਜਾਰੀ 

-ਪਸ਼ੂ ਪਾਲਕ ਦੁਧਾਰੂ ਪਸ਼ੂ ਚੋਅ ਕੇ ਬਾਹਰ ਗਲੀਆਂ ‘ਚ ਨਾ ਛੱਡਣ, ਫੜੇ ਜਾਣ ‘ਤੇ ਵਾਪਸ ਨਹੀੰ ਮਿਲਣਗੇ ਤੇ ਜੁਰਮਾਨਾ ਵੀ ਹੋਵੇਗਾ- ਡਿਪਟੀ ਕਮਿਸ਼ਨਰ ਪਟਿਆਲਾ 9 […]

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਜਲਦੀ ਖਰਚਣ ਦੇ ਨਿਰਦੇਸ਼

ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਅਪੀਲ   ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਰੀਵੀਓ ਮੀਟਿੰਗ […]

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 14 ਜਨਵਰੀ ਤੱਕ ਕੀਤੀਆਂ ਛੁੱਟੀਆਂ: ਡਾ. ਬਲਜੀਤ ਕੌਰ

ਚੰਡੀਗੜ੍ਹ, 5 ਜਨਵਰੀ   ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024  ਤੱਕ […]