ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

* ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲੀ ਨੌਕਰੀ ਚੰਡੀਗੜ੍ਹ, […]

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਕੰਪੋਜ਼ਿਟ ਪਰਮਿਟਾਂ ਦੀ ਵਿਆਪਕ ਜਾਂਚ ਦੇ ਹੁਕਮ ਚੰਡੀਗੜ੍ਹ, 19 ਸਤੰਬਰ (ਆਪਣਾ ਪੰਜਾਬੀ […]

ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

 ‘ਭਾਰਤੀ ਹਾਕੀ ਦਾ ਸੁਨਹਿਰੀ ਯੁੱਗ’ ਚੰਡੀਗੜ੍ਹ, 17 ਸਤੰਬਰ (ਆਪਣਾ ਪੰਜਾਬੀ ਡੈਸਕ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਨ ਨੂੰ ਉਸ ਦੇ ਘਰੇਲੂ […]

ਪੰਜਾਬ ਦੇ 2500 ਡਾਕਟਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.ਏ.) ਨੇ ਸ਼ੁਰੂ ਵਿਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ, ਜਿਸ ਦਾ ਉਦੇਸ਼ ਸਰਕਾਰ ਨਾਲ ਅਸਫਲ ਗੱਲਬਾਤ ਤੋਂ […]

ਨਗਰ ਨਿਗਮ ਵੱਲੋਂ ਸ਼ਹਿਰ ‘ਚ ਕੂੜਾ ਇਕੱਠਾ ਕਰਨ ਨੂੰ ਸੁਧਾਰਨ ਤੇ ਜੀਰੋ ਗਾਰਬੇਜ਼ ਵੱਲ ਵੱਧਦੀ ਨਿਵੇਕਲੀ ਪਹਿਲਕਦਮੀ

-ਗ਼ੈਰ ਵਿੱਤੀ ਸਾਂਝ ਤਹਿਤ ਇੰਡੀਅਨ ਪੋਲਿਊਸ਼ਨ ਕੰਟਰੋਲ ਐਸੋਸੀਏਸ਼ਨ ਨਾਲ ਸਮਝੌਤਾ ਸਹੀਬੰਦ ਕੀਤਾ-ਸਾਕਸ਼ੀ ਸਾਹਨੀ ਫੋਕਲ ਪੁਆਇੰਟ ਐਮ.ਆਰ.ਐਫ. ਸੈਂਟਰ ਵਿਖੇ 10 ਟੀਪੀਡੀ ਦੀ ਕੰਪੋਸਟਿੰਗ ਮਸ਼ੀਨ ਲੱਗੇਗੀ ਤੇ […]

ਨੇਤਾ ਜੀ ਸੁਭਾਸ਼ ਚੰਦ ਬੋਸ ਦਾ ਜਨਮ ਦਿਹਾੜਾ ਮਨਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਰੋਹ

ਨੇਤਾ ਜੀ ਸੁਭਾਸ਼ ਚੰਦ ਬੋਸ ਦਾ ਜਨਮ ਦਿਹਾੜਾ ਮਨਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਰੋਹ -ਕਿਹਾ, ਆਜ਼ਾਦੀ ਘੁਲਾਟੀਆਂ ਦੇ […]

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਪਟਿਆਲਾ, 23 ਜਨਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ […]

ਸਹਾਇਕ ਕਮਿਸ਼ਨਰ ਨੇ ਵੋਟਰ ਸੂਚੀਆਂ ਤੇ ਸੀ.ਡੀਜ਼ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ

-ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਸੁਧਾਈ ਮਗਰੋਂ ਅੰਤਿਮ ਪ੍ਰਕਾਸ਼ਨਾ ਹੋਈ -ਜ਼ਿਲ੍ਹੇ ‘ਚ ਵੋਟਰਾਂ ਦੀ ਗਿਣਤੀ 14,98,280 ਹੋਈ ਪਟਿਆਲਾ, 22 ਜਨਵਰੀ: ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ […]

ਸਰਕਾਰੀ ਕਾਲਜ ਲੜਕੀਆਂ ਵਿਖੇ ਪ੍ਰੋਬਲਮ ਸੋਲਵਿੰਗ ਐਂਡ ਆਈਡੀਏਸ਼ਨ ਵਿਸ਼ੇ ’ਤੇ ਵਰਕਸ਼ਾਪ

ਪਟਿਆਲਾ, 22 ਜਨਵਰੀ: ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਕਾਲਜ ਦੀ ਇੰਸਟੀਟਿਊਸ਼ਨਲ ਇਨੋਵੇਸ਼ਨ ਕਾਊਂਸਲ ਵੱਲੋਂ ਅਤੇ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਵਿਖੇ ਪ੍ਰੋਬਲਮ ਸੋਲਵਿੰਗ ਐਂਡ ਆਈਡੀਏਸ਼ਨ ਵਿਸ਼ੇ ਉੱਪਰ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਡਾ. ਰੂਪਸੀ ਪਾਹੂਜਾ, ਕੈਰੀਅਰ ਕਾਉਂਸਲਰ, ਡਿਸਟ੍ਰਿਕਟ ਬਿਊਰੋ ਆਫ਼  ਇਮਪਲੋਇਮੈਂਟ ਐਂਡ ਐਂਟਰਪ੍ਰਾਈਸਿਸ, ਪਟਿਆਲਾ ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਅਤੇ ਰਿਸੋਰਸ ਪਰਸਨ ਦੇ ਵਜੋਂ ਸ਼ਾਮਲ ਹੋਏ| ਇਹ ਵਰਕਸ਼ਾਪ ਦੋ ਸੈਸ਼ਨਾਂ ਵਿੱਚ ਕਰਵਾਇਆ ਗਿਆ| ਆਪਣੀ ਜ਼ਿੰਦਗੀ ਦੀ ਤਜਰਬੇ ਇਸਤੇਮਾਲ ਕਰਦੇ ਹੋਏ ਬਹੁਤ ਹੀ ਵਧੀਆ ਅਤੇ ਵਿਸਥਾਰ ਪੂਰਵਕ ਤਰੀਕੇ ਨਾਲ ਮੁਸ਼ਕਲਾਂ ਨੂੰ ਹੱਲ ਕਰਨ ਦੇ ਤਰੀਕੇ ਉਹਨਾਂ ਨੇ ਵਿਦਿਆਰਥਣਾਂ ਨੂੰ ਦੱਸੇ| ਉਹਨਾਂ ਨੇ ਦੱਸਿਆ ਕਿ ਮੁਸ਼ਕਲਾਂ ਮਨੁੱਖ ਨੂੰ ਇੱਕ ਮੌਕਾ ਦਿੰਦੀਆਂ ਹਨ ਖ਼ੁਦ ਨੂੰ ਹੋਰ ਨਿਖਾਰਨ ਦਾ ਜੀਵਨ ਵਿੱਚ ਸਕਾਰਾਤਮਿਕ ਸੋਚ ਰੱਖਣ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ| ਦੂਜੇ ਇੰਟਰੈਕਟਿਵ ਸੈਸ਼ਨ  ਵਿੱਚ ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕੀਤੇ|

ਭਾਰਤ ਸਰਕਾਰ ਦੀ ਟੀਮ ਨੇ ਕਣਕ ਅਤੇ ਗੋਭੀ ਸਰ੍ਹੋਂ ਦੀ ਫ਼ਸਲ ਦਾ ਜਾਇਜ਼ਾ ਲਿਆ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 22 ਜਨਵਰੀ: ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟੋਰੇਟ ਆਫ਼ ਵੀਟ ਡਿਵੈਲਪਮੈਂਟ ਦੇ ਸੰਯੁਕਤ ਡਾਇਰੈਕਟਰ ਡਾ. ਵਿਕਰਾਂਤ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ […]