ਪੰਜਾਬ ਵਿੱਚ 3 ਦਿਨਾਂ ਤੱਕ ਮੀਂਹ ਦੀ ਉਮੀਦ ਹੈ

ਚੰਡੀਗੜ੍ਹ: ਇਸ ਸਮੇਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਬਹੁਤ ਠੰਡ ਦਾ ਮੌਸਮ ਹੈ। ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਰਫਬਾਰੀ ਨੇ ਇਲਾਕੇ ਦੇ ਮੌਸਮ ਨੂੰ ਠੰਡਾ ਕਰ […]

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

4 Dec ((ਆਪਣਾ ਪੰਜਾਬੀ ਬਿਊਰੋ ) : ਪੰਜਾਬ ਪੁਲਿਸ ਦੀ ਚੌਕਸੀ ਦੇ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ […]

ਨਗਰ ਪੰਚਾਇਤ ਪੰਚਾਇਤ ਭਾਦਸੋਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ 25 ਤੇ 26 ਨਵੰਬਰ ਨੂੰ ਵਿਸ਼ੇਸ਼ ਮੁਹਿੰਮ-ਏ.ਡੀ.ਸੀ. ਅਨੁਪ੍ਰਿਤਾ ਜੌਹਲ

ਭਾਦਸੋਂ, 21 ਨਵੰਬਰ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ […]

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਪਟਿਆਲਾ, 21 ਨਵੰਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੱਛੀ ਪਾਲਣ […]

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ

ਰਾਜਪੁਰਾ, 16 ਨਵੰਬਰ: ਖੇਤੀਬਾੜੀ ਅਫ਼ਸਰ ਰਾਜਪੁਰਾ ਜਪਿੰਦਰ ਸਿੰਘ ਪੰਨੂ ਅਤੇ ਤਹਿਸੀਲਦਾਰ ਕੇ.ਸੀ. ਦੱਤਾ ਵੱਲੋਂ ਅੱਜ ਸਹਿਕਾਰੀ ਸਭਾਵਾਂ ਮਿਰਜ਼ਾਪੁਰ, ਆਕੜੀ, ਭੇੜ ਵਾਲ, ਪਬਰੀ, ਕੋਟਲਾ, ਨਿਆਮਤਪੁਰ, ਖੇੜੀ […]

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ

ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।

ਏ.ਡੀ.ਜੀ.ਪੀ. ਜੇਲਾਂ ਅਰੁਣਪਾਲ ਸਿੰਘ ਨੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਮੌਕੇ ਜੇਲ ਵਿਭਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪਟਿਆਲਾ, 21 ਅਕਤੂਬਰ: ਪੰਜਾਬ ਜੇਲ੍ਹ ਵਿਭਾਗ ਦੇ ਏ.ਡੀ.ਜੀ.ਪੀ. ਅਰੁਣਪਾਲ ਸਿੰਘ ਨੇ ਕਿਹਾ ਹੈ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਮੋੜਿਆ ਜਾ ਸਕਦਾ। ਉਹ […]

ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ

ਪਟਿਆਲਾ, 16 ਅਕਤੂਬਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ […]

ਸੁਰੱਖਿਅਤ ਸੜਕੀ ਆਵਾਜਾਈ ਲਈ ਖੇਤਰੀ ਟਰਾਂਸਪੋਰਟ ਅਫ਼ਸਰ ਦੀ ਪ੍ਰਧਾਨਗੀ ਹੇਠ ਬੈਠਕ

ਪਟਿਆਲਾ, 7 ਅਕਤੂਬਰ : ਪੰਜਾਬ ਰੋਡ ਸੇਫ਼ਟੀ ਕਾਉਂਸਿਲ ਦੀ ਲੀਡ ਏਜੰਸੀ ਰੋਡ ਸੇਫਟੀ, ਪੰਜਾਬ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦਾ […]

ਪੀ.ਡੀ.ਏ. ਪਟਿਆਲਾ ਨੇ ਕੀਤੀ ਕਾਰਵਾਈ 3 ਅਣ-ਅਧਿਕਾਰਤ ਕਲੋਨੀਆਂ ਢਾਹੀਆਂ

ਪਟਿਆਲਾ, 1 ਅਕਤੂਬਰ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਅੱਜ ਇੱਕ ਅਹਿਮ ਕਾਰਵਾਈ ਕਰਦਿਆਂ ਪਿੰਡ ਧਾਮੋਮਾਜਰਾ ਅਤੇ ਪਿੰਡ ਪਸਿਆਣਾ ਵਿੱਚ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ […]