ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ […]

ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ

• ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਪਸ਼ੂਧਨ ਮੇਲੇ ‘ਚ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਭਰ ਦੇ ਘੋੜਾ ਮਾਲਕ ਹਿੱਸਾ ਲੈ ਸਕਦੇ ਹਨ: ਗੁਰਮੀਤ ਸਿੰਘ […]

10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 4 ਜਨਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ […]

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ਵਿੱਚ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ […]

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ

ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ   ਮੁੱਖ ਸਕੱਤਰ ਵੱਲੋਂ ਜ਼ਿਲਾ […]

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ-ਅਜੀਤਪਾਲ ਸਿੰਘ ਕੋਹਲੀ

-ਵਿਧਾਇਕ ਕੋਹਲੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ -ਕਿਹਾ, ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਪਟਿਆਲਾ […]

ਡਿਪਟੀ ਕਮਿਸ਼ਨਰ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਜਾਇਜ਼ਾ

-ਅਧਿਕਾਰੀਆਂ ਨੂੰ ਹਦਾਇਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਾਜੈਕਟ ‘ਚ ਤੇਜੀ ਲਿਆਂਦੀ ਜਾਵੇ ਪਟਿਆਲਾ, 4 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ […]

ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 3 ਤੇ 4 ਫਰਵਰੀ, 2024 ਨੂੰ

-ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ -ਜ਼ਿਲ੍ਹਾ ਵਾਸੀ ਐਵਾਰਡ ਲਈ ਕਰ ਸਕਦੇ ਨੇ ਅਪਲਾਈ ਪਟਿਆਲਾ, 4 ਜਨਵਰੀ: ਤੀਜਾ […]

ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

 ਚੰਡੀਗੜ੍ਹ, 4 ਜਨਵਰੀ: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ […]

ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ 

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ   – ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ […]