ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ

ਚੰਡੀਗੜ੍ਹ, 2 ਜਨਵਰੀ- 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) […]

ਧੁੰਦ ਦੇ ਮੌਸਮ ਨੂੰ ਦੇਖਦਿਆਂ ਵਾਹਨਾਂ ’ਤੇ ਲਗਾਏ ਰਿਫ਼ਲੈਕਟਰ

ਪਟਿਆਲਾ, 2 ਜਨਵਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਟਰੈਫ਼ਿਕ ਪੁਲਿਸ ਪਟਿਆਲਾ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਧੁੰਦ ਦੇ […]

ਲੋਕ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਪੈਨਿਕ ਖਰੀਦ ਨਾ ਕਰਨ-ਡਿਪਟੀ ਕਮਿਸ਼ਨਰ

-ਜਿਲ੍ਹਾ ਅਧਿਕਾਰੀਆਂ, ਤੇਲ ਕੰਪਨੀਆਂ ਦੇ ਸੇਲਜ ਅਫਸਰਾਂ ਤੇ ਪੈਟਰੋਲ ਪੰਪਾਂ ਦੇ ਮਾਲਕਾਂ ਨਾਲ ਮੀਟਿੰਗ ਪਟਿਆਲਾ, 2 ਜਨਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ […]

ਨਵੇਂ ਸਾਲ ‘ਤੇ ਪਟਿਆਲਾ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ

-ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ  ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ […]

ਡਿਪਟੀ ਕਮਿਸ਼ਨਰ ਦਫ਼ਤਰ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

-ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ -ਡਿਪਟੀ ਕਮਿਸ਼ਨਰ ਵੱਲੋਂ ਨਵੇਂ ਵਰ੍ਹੇ ਦੀਆਂ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਸਮਾਣਾ ਹਲਕੇ ਦੇ ਅੱਧੀ ਦਰਜਨ ਪਿੰਡਾਂ ‘ਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ

-ਲੁਟਕੀ ਮਾਜਰਾ ‘ਚ 32 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਲੋਕਾਂ ਨੂੰ ਸਮਰਪਿਤ, ਬੰਮਣਾਂ ਦੇ ਸਕੂਲ ਲਈ 15 ਲੱਖ ਦਾ ਚੈਕ -ਜੌੜਾਮਾਜਰਾ ‘ਚ 17 […]

33 ਸਾਲ 8 ਮਹੀਨੇ ਦੀ ਸ਼ਾਨਦਾਰ ਸੇਵਾ ਨਿਭਾਉਣ ਬਾਅਦ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਮੁਖਵਿੰਦਰ ਸਿੰਘ ਛੀਨਾ

ਪਟਿਆਲਾ, 31 ਦਸੰਬਰ: ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਮੁਖਵਿੰਦਰ ਸਿੰਘ ਛੀਨਾ ਅੱਜ 33 ਸਾਲ 8 ਮਹੀਨੇ ਦੀ ਸ਼ਾਨਦਾਰ ਸੇਵਾ ਨਿਭਾਉਣ ਬਾਅਦ ਵਧੀਕ ਡਾਇਰੈਕਟਰ ਜਨਰਲ ਆਫ਼ […]

ਨਗਰ ਨਿਗਮ ਵਲੋਂ ਕੁੱਤਿਆਂ ਦੀ ਰੇਬੀਜ਼ ਵਿਰੋਧੀ ਟੀਕਾਕਰਨ ਮੁਹਿੰਮ ਜੋਰਾਂ ‘ਤੇ 

-ਲੋਕ ਘਬਰਾਹਟ ’ਚ ਨਾ ਆਉਣ ਤੇ ਦਹਿਸ਼ਤ ਵੀ ਨਾ ਫੈਲਾਈ ਜਾਵੇ-ਬਬਨਦੀਪ ਸਿੰਘ ਵਾਲੀਆ -ਕਿਹਾ, ਸ਼ੱਕੀ ਕੁੱਤੇ ਦੀ ਸੂਚਨਾ 8708542241 ਜਾਂ 18001802808 ਜਾਂ ਨਗਰ ਨਿਗਮ ਦਫ਼ਤਰ […]

ਨਵੇਂ ਸਾਲ ਦੀ ਆਮਦ ਮੌਕੇ ਕਲੱਬਾਂ, ਹੋਟਲ, ਢਾਬਿਆਂ, ਦੁਕਾਨਾਂ ਤੇ ਰੇੜੀਆਂ ਵਾਲਿਆਂ ਲਈ ਨਿਰਦੇਸ਼ ਜਾਰੀ

ਪਟਿਆਲਾ, 30 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਕੇ […]

ਸੇਵਾ ਕੇਂਦਰਾਂ ਦੇ ਸਮੇਂ ‘ਚ 2 ਜਨਵਰੀ ਤੋਂ ਹੋਵੇਗੀ ਤਬਦੀਲੀ, ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ

ਪਟਿਆਲਾ, 30 ਦਸੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 2 ਜਨਵਰੀ 2024 ਤੋਂ ਸਵੇਰੇ 10:00 ਵਜੇ ਤੋਂ ਸ਼ਾਮ […]